ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ

ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ

Patiala,05 June,2024,(Azad Soch News):- ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ,ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ,ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ,ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ, ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ