ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ  ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

ਸ਼੍ਰੀ ਮੁਕਤਸਰ ਸਾਹਿਬ   10   ਜਨਵਰੀ

                                        ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਵਿਭਾਗ/ਜਿਲ੍ਹਾ ਪ੍ਰਸ਼ਾਸ਼ਨ ਅੱਜ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ  ਪਲੇਸਮੈਂਟ ਕੈਂਪ ਲਗਾਇਆ ਗਿਆ।

                                          ਸ੍ਰੀਮਤੀ ਕੰਵਲਪੁਨੀਤ ਕੌਰਜਿਲ੍ਹਾ ਰੋਜਗਾਰ ਉਤਪਤੀਹੁਨਰ ਵਿਕਾਸ ਅਤੇ ਸਿਖਲਾਈ ਅਫਸਰਸ੍ਰੀ ਮੁਕਤਸਰ ਸਾਹਿਬ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੁਨੈਕਟ ਬਰਾਂਡਬੈਡ ਅਤੇ ਵੀ.ਆਰ.ਜੇ

 ਕੰਪਨੀ ਵੱਲੋਂ  ਇੰਟਰਵਿਊ ਲਈ ਗਈ।

                                         ਪਲੇਸਮੈਂਟ ਕੈਂਪ ਵਿੱਚ ਕੁੱਲ 73 ਬੇਰੁਜ਼ਗਾਰ ਪ੍ਰਰਾਥੀਆਂ ਨੇ ਭਾਗ ਲਿਆ । ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 41 ਯੋਗ ਉਮੀਦਵਾਰਾਂ ਦੀ ਚੋਣ ਹੋਈ।

Tags:

Advertisement

Latest News

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ
ਚੰਡੀਗੜ੍ਹ, 10 ਜਨਵਰੀਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ...
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈ
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ
ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ
ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ