ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 'ਚ ਪਲਾਂਟੇਸ਼ਨ ਡਰਾਈਵ ਚਲਾਈ ਗਈ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 'ਚ ਪਲਾਂਟੇਸ਼ਨ ਡਰਾਈਵ ਚਲਾਈ ਗਈ

ਲੁਧਿਆਣਾ, 08 ਜੁਲਾਈ (000) - ਸੂਬਾ ਸਰਕਾਰ ਵੱਲੋਂ ਵਸਨੀਕਾਂ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਪੌਦਾਰੋਪਣ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਕੌਂਸਲਰ ਰਘੁਵੀਰ ਸਿੰਘ ਵ੍ਹੀਰਾ, ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਕਿਹਾ ਕਿ ਪੌਦਾਰੋਪਣ ਮੁਹਿੰਮ ਤਹਿਤ ਸਥਾਨਕ ਗਾਂਧੀ ਨਗਰ ਵਿਖੇ ਭਗਵਾਨ ਬਾਲਮੀਕੀ ਪਾਰਕ ਵਿੱਚ ਬੂਟੇ ਲਗਾਏ ਗਏ ਜੋ ਹਰਿਆਵਲ ਦੇ ਨਾਲ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਗੇ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।

 
 
Tags:

Advertisement

Latest News

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ...
ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ