ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

 ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

ਫਾਜ਼ਿਲਕਾ, 30 ਸਤੰਬਰ

ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਦਾਇਤਾ ਅਨੁਸਾਰ ਜਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਣਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ. ਡੀ.ਪੀ.ਓ ਫਾਜਿਲਕਾ ਦੇ ਅਧੀਨ ਆਉਂਦੇ ਪਿੰਡ ਆਗਣਵਾੜੀ ਸੈਟਰ ਕੋੜਿਆ ਬਲੀ ਵਿਖੇ ਪੋਸ਼ਣ ਮਹੀਨਾ ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾ ਦੀ ਗੋਦ ਭਰਾਈ ਕਰਵਾਈ ਗਈ । ਆਗਣਵਾੜੀ ਸਰਕਲ ਅਰਬਨ ਦੀ ਸੁਪਰਵਾਈਜਰ ਰੀਨਾ ਰਾਣੀ ਨੇ ਮਹਿਲਾਵਾ ਨੂੰ ਪੂਰਨ ਆਹਾਰ ਲੈਣ, ਅਨੀਮੀਆ ਤੇ ਕੂਪੋਸ਼ਨ ਵਰਗੀਆਂ ਸਮੱਸਿਆਵਾਂ ਤੋ ਬਚਣ ਦੀ ਜਾਣਕਾਰੀ ਵੀ ਦਿੱਤੀ । ਇਸ ਮੌਕੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ, ਵਰਕਰ ਜੋ ਤਾਰਾਵੰਤੀਸੁਨੀਤਾ ਗਈਸਲੋਚਨਾ ਗਣੀ ਅਤੇ ਅੰਗੂਰੀ ਦੇਵੀ ਅਤੇ ਸਮੂਹ ਹੈਲਪਰਾ ਵੀ ਹਾਜਰ ਸਨ

Tags:

Advertisement

Latest News

ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ - ਡਿਪਟੀ ਕਮਿਸ਼ਨਰ ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ - ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਮਾਰਚ ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ...
ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ
ਦਿੱਲੀ ਪੁਲਿਸ ਨੇ 5 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
Haryana News: ਹਰਿਆਣਾ 'ਚ ਹੈਪੀ ਕਾਰਡ ਧਾਰਕਾਂ ਨੂੰ ਹੁਣ ਮਿਲੇਗੀ ਇਹ ਵੱਡੀ ਸਹੂਲਤ,ਸੈਣੀ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ
ਅੱਜ ਦੂਜੇ ਦਿਨ ਵੀ ਸੰਸਦ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ
ਸਰੀਰ ਨੂੰ ਤੰਦਰੁਸਤ ਰੱਖਦਾ ਹੈ ਸੁੱਕਾ ਨਾਰੀਅਲ