ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ21 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਚ ਰੈਲੀਆਂਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼ਧਰਮਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ਤੇ ਮੁਕਮੰਲ ਰੋਕ ਲਗਾਈ ਗਈ ਹੈ।

ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਹੁਕਮ ਜ਼ਿਲ੍ਹੇ ਅੰਦਰ 20 ਦਸੰਬਰ 2024 ਤੱਕ ਲਾਗੂ ਰਹੇਗਾ।

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ