ਮਾਘੀ ਮੇਲੇ ਤੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ-- ਜਿ਼ਲ੍ਹਾ ਮੈਜਿਸਟਰੇਟ

ਮਾਘੀ ਮੇਲੇ ਤੇ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ-- ਜਿ਼ਲ੍ਹਾ ਮੈਜਿਸਟਰੇਟ


ਸ੍ਰੀ ਮੁਕਤਸਰ ਸਾਹਿਬ 13 ਜਨਵਰੀ                      
                                            ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ  ਸ੍ਰੀ ਮੁਕਤਸਰ ਸਾਹਿਬ ਦੀ ਮਿਊਸਪਲ ਹੱਦ ਅੰਦਰ ਮਾਘੀ ਮੇਲੇ ਤੇ 15 ਜਨਵਰੀ 2025 ਤੱਕ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ  ਵਰਤੋਂ ਨਾ ਕਰਨ ਦੇ  ਹੁਕਮ ਜਾਰੀ ਕੀਤੇ ਹਨ।
                                          ਇਸ ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਦੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋ ਨਹੀਂ ਕਰੇਗਾ । ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

                                         ਜਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਸ੍ਰੀ  ਮੁਕਤਸਰ ਸਾਹਿਬ ਹਦੂਦ ਅੰਦਰ 15 ਜਨਵਰੀ 2025 ਤੱਕ  ਸ਼ਰਾਬ ਦੇ ਠੇਕਿਆਂ, ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਵੀ ਹੁਕਮ ਜਾਰੀ ਕੀਤੇ ਹਨ  

Tags:

Advertisement

Latest News

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ   ਮਹਾਨ ਲੇਖਕ...
ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਸੈਕਟਰ-17 ਸਥਿਤ ਆਈਐਸਬੀਟੀ ਤੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਸਵੇਰੇ ਅਚਾਨਕ ਸੰਘਣੀ ਧੁੰਦ ਛਾਈ ਰਹੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ 'ਮਿਸ਼ਨ ਮੌਸਮ' ਦੀ ਸ਼ੁਰੂਆਤ ਕੀਤੀ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ
ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ
ਦੱਖਣ-ਪੱਛਮੀ ਜਾਪਾਨ ਵਿੱਚ ਸੋਮਵਾਰ ਨੂੰ 6.9 ਤੀਬਰਤਾ ਦਾ ਭੂਚਾਲ ਆਇਆ