30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

ਮੋਗਾ, 28 ਅਗਸਤ,
ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ ਕੇ 10 ਫੀਸਦੀ ਛੋਟ ਦਾ ਲਾਭ ਉਠਾ ਸਕਦੇ ਹਨ। ਇਸ ਮਿਤੀ ਤੋਂ ਬਾਅਦ ਸਰਕਾਰੀ ਹਦਾਇਤਾਂ ਅਨੁਸਾਰ ਪ੍ਰਾਪਰਟੀ ਟੈਕਸ ਦੀ ਵਸੂਲੀ ਕੀਤੀ ਜਾਵੇਗੀ।
ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ  ਜਿਹੜੇ ਲੋਕ ਆਨਲਾਈਨ ਪ੍ਰਾਪਰਟੀ ਟੈਕਸ ਭਰਨਾ ਚਹੁੰਦੇ ਹਨ ਉਹ ਦਫਤਰ ਦੀ ਵੈਬਸਾਈਟ httpl://mseva.lgpunjab.gov.in//citizen   ਤੇ ਜਮ੍ਹਾਂ ਕਰਵਾ ਸਕਦੇ ਹਨ।  ਇਸ ਸਬੰਧ ਵਿੱਚ ਕੋਈ ਵੀ ਜਾਣਕਾਰੀ ਲੈਣ ਲਈ ਦਫਤਰ ਨਗਰ ਨਿਗਮ, ਮੋਗਾ ਦੇ ਕਮਰਾ ਨੰਬਰ 03 ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ