ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
By Azad Soch
On
Chandigarh,12 DEC,2024,(Azad Soch News):- ਪੰਜਾਬ ਆਪ ਪ੍ਰਧਾਨ ਅਮਨ ਅਰੋੜਾ (Aman Arora) ਵੱਲੋਂ ਨਿਗਮ ਚੋਣਾਂ (Corporation Elections) ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ,ਪਹਿਲੀ ਲਿਸਟ ਵਿੱਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਪ੍ਰੈੱਸ ਕਾਨਫਰੰਸ (Press Conference) ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ ਬਾਕੀ ਉਮੀਦਵਾਰਾਂ ਦਾ ਵੀ ਅੱਜ ਸ਼ਾਮ ਤੱਕ ਐਲਾਨ ਕੀਤਾ ਜਾਵੇਗਾ। ਅਮਨ ਅਰੋੜਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨਗੇ।
Related Posts
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
12 Dec 2024 05:49:34
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ
॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ...