ਪੰਜਾਬ ਕੈਬਨਿਟ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਮੈਡੀਕਲ ਟੀਚਿੰਗ ਸਟਾਫ਼ ਦੀ ਸੇਵਾਮੁਕਤੀ ਉਮਰ ਵਿੱਚ ਵਾਧਾ ਕੀਤਾ
By Azad Soch
On

Chandigarh, April 11, 2025,(Azad Soch News):- ਪੰਜਾਬ ਕੈਬਨਿਟ (Punjab Cabinet) ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਮੈਡੀਕਲ ਟੀਚਿੰਗ ਸਟਾਫ਼ (Medical Teaching Staff) ਦੀ ਸੇਵਾਮੁਕਤੀ ਉਮਰ ਵਿੱਚ ਵਾਧਾ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ 62 ਸਾਲ ਸੀ, ਜੋ ਹੁਣ 3 ਸਾਲ ਹੋਰ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਸੇਵਾਮੁਕਤੀ ਦੀ ਉਮਰ ਵਿੱਚ ਵੀ 7 ਸਾਲ ਦਾ ਵਾਧਾ ਕੀਤਾ ਗਿਆ ਹੈ। ਚੀਮਾ ਨੇ ਦੱਸਿਆ ਕਿ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਦੀ ਸੇਵਾਮੁਕਤੀ ਦੀ ਉਮਰ ਜੋ ਪਹਿਲਾਂ 58 ਸਾਲ ਸੀ, ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ ਵੀ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ।
Tags:
Related Posts
Latest News
-(4).jpeg)
17 Apr 2025 20:28:59
ਚੰਡੀਗੜ੍ਹ / ਤਰਨ ਤਾਰਨ 17 ਅਪਰੈਲ:ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ...