ਪੰਜਾਬ ਕੈਬਨਿਟ ਮੀਟਿੰਗ ਭਲਕੇ 8 ਅਕਤੂਬਰ ਨੂੰ ਹੋਵੇਗੀ
By Azad Soch
On

Chandigarh, October 7, 2024,(Azad Soch News):- ਪੰਜਾਬ ਕੈਬਨਿਟ ਮੀਟਿੰਗ (Punjab Cabinet) ਭਲਕੇ 8 ਅਕਤੂਬਰ ਨੂੰ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ (Geo Mess PAP Jalandhar) ਵਿਖੇ ਦੁਪਹਿਰ 1 ਵਜੇ ਹੋਵੇਗੀ,ਇਹ ਮੀਟਿੰਗ ਸੀਐੱਮ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਿਚ ਹੋਵੇਗੀ।
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...