ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ

Chandigarh,03, September, 2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਿਧਾਨ ਸਭਾ ਸੈਸ਼ਨ (Assembly Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ,ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਸੋਧ ਬਿਲ 2024 ਰਾਹੀ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਅਤੇ ਅਣਧਿਕਾਰਤ ਕਲੋਨੀਆਂ ਦੇ ਵਿਕਾਸ ਅਤੇ ਉਸਾਰੀ ਤੇ ਰੋਕ ਲਗਾਉਣ ਲਈ ਅਪਰਾਧੀ ਨੂੰ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਲਾਗੂ ਕਰਨ ਲਈ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਵਿੱਚ ਕੁਝ ਸੋਧਾ ਪ੍ਰਸਤਾਵਿਤ ਕੀਤੀਆਂ ਗਈਆਂ ਹਨ।ਬਿੱਲ ਵਿੱਚ ਕਿਹਾ ਗਿਆ ਹੈ ਕਿ 31 ਜੁਲਾਈ 2024 ਤੱਕ ਗ਼ੈਰ ਕਨੂੰਨੀ ਕਲੋਨੀ ਵਿੱਚ ਸਥਿਤ 500 ਵਰਗ ਦੇ ਖੇਤਰ ਲਈ ਸਰਕਾਰ ਵੱਲੋਂ ਐਨਓਸੀ (NOC) ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ,ਫੈਸਲੇ ਨਾਲ ਗੈਰ ਕਾਨੂੰਨੀ ਕਲੋਨੀਆਂ ਚ ਬਿਜਲੀ ਕਨੈਕਸ਼ਨ (Electrical connection) ਆਦਿ ਪ੍ਰਾਪਤ ਕਰਨ ਚ ਬੇਰੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪਵੇਗਾ ਇਸ ਲਈ ਛੋਟੇ ਪਲਾਟ ਹੋਲਡਰਾਂ ਨੂੰ ਰਾਹਤ ਦੇਣ ਦੇ ਨਾਲ ਨਾਲ ਗੈਰ ਕਾਨੂੰਨੀ ਕਲੋਞਾਈਜੇਸ਼ਨ (Illegal Colonization) ਤੇ ਵੀ ਸਖਤੀ ਨਾਲ ਕਾਬੂ ਕੀਤਾ ਜਾਵੇਗਾ।

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼