ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਰਧਾਂਜਲੀ ਭੇਟ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਰਧਾਂਜਲੀ ਭੇਟ ਕਰਨਗੇ

Sangrur, 29 June 2024,(Azad Soch News):–  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸੰਗਰੂਰ ਜਾ ਰਹੇ ਹਨ,ਉਹ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਰਧਾਂਜਲੀ ਭੇਟ ਕਰਨਗੇ,ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ,ਇਹ ਰਾਜ ਪੱਧਰੀ ਪ੍ਰੋਗਰਾਮ ਸੰਗਰੂਰ ਦੇ ਬਡਰੁੱਖਾਂ ਵਿਖੇ ਕਰਵਾਇਆ ਜਾ ਰਿਹਾ ਹੈ,ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ,ਬੀਤੇ ਦਿਨ ਹੀ ਸੀਐਮ ਮਾਨ (CM Mann) ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਇੱਕ ਪੋਸਟ ਪਾਈ ਸੀ,ਉਨ੍ਹਾਂ ਕਿਹਾ ਸੀ,ਅਸੀਂ ਸ਼ੇਰ-ਏ-ਪੰਜਾਬ, ਮਹਾਨ ਯੋਧੇ ਅਤੇ ਧਰਮ ਨਿਰਪੱਖ ਸ਼ਖਸੀਅਤ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਦੇ ਹਾਂ,ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ (Maharaja Ranjit Singh Ji) ਨੂੰ ਇੱਕ ਮਹਾਨ ਸਿੱਖ ਸ਼ਾਸਕ ਵਜੋਂ ਅੰਤ ਤੱਕ ਯਾਦ ਰੱਖਿਆ ਜਾਵੇਗਾ,ਜਿਨ੍ਹਾਂ ਨੇ ਇੱਕ ਵਿਸ਼ਾਲ ਅਤੇ ਖੁਸ਼ਹਾਲ ਰਾਜ ਦੀ ਨੀਂਹ ਰੱਖੀ ਸੀ।

 

Advertisement

Latest News

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ...
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ
ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ