ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਵਿਖੇ ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਘਰ ਪੁੱਜੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਵਿਖੇ ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਘਰ ਪੁੱਜੇ

Sangrur,19 June,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਵਿਖੇ ਸ਼ਹੀਦ ਜਵਾਨ ਤਰਲੋਚਨ ਸਿੰਘ (Shaheed Jawan Tarlochan Singh) ਦੇ ਘਰ ਪੁੱਜੇ ਹਨ,ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ,ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਸੌਂਪਿਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ,ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ ,ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ… ਅੱਜ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ... ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ… ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ… ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹਿਣਗੇ। 

 

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ