ਪੰਜਾਬ ਸੰਘਣੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ
By Azad Soch
On

Chandigarh,05 JAN,2025,(Azad Soch News):- ਪੰਜਾਬ ਸੰਘਣੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਹੈ,ਇਸ ਕਾਰਨ ਸੜਕਾਂ ਉਤੇ ਜ਼ਿੰਦਗੀ ਦੀ ਰਫਤਾਰ ਕਾਫੀ ਹੌਲੀ ਨਜ਼ਰ ਆਈ,ਸੀਤ ਲਹਿਰ ਦੀ ਵੀ ਉਮੀਦ ਹੈ,ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ,ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
Related Posts
Latest News

02 May 2025 20:18:35
ਫ਼ਿਰੋਜ਼ਪੁਰ, 2 ਮਈ ( ) ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ "ਪਿੰਡਾ ਦਾ ਪਹਿਰੇਦਾਰ" ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ...