ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੇਰ ਰਾਤ ਲੁਧਿਆਣਾ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਕੀਤੀ

ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੇਰ ਰਾਤ ਲੁਧਿਆਣਾ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਕੀਤੀ

Ludhiana, October 19, 2024,(Azad Soch News):-  ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ (DGP Gaurav Yadav) ਨੇ ਦੇਰ ਰਾਤ ਲੁਧਿਆਣਾ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਕੀਤੀ,ਉਹ ਦੇਰ ਰਾਤ ਨੂੰ ਚੰਡੀਗੜ੍ਹ ਰੋਡ ’ਤੇ ਪਹੁੰਚੇ ਜਿਥੇ ਨਾਕਿਆਂ ’ਤੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ,ਡੀ ਜੀ ਪੀ ਗੌਰਵ ਯਾਦਵ ਨੇ ਰੋਕੇ ਹੋਏ ਮੁਸਾਫਰਾਂ ਨਾਲ ਗੱਲਬਾਤ ਵੀ ਕੀਤੀ ਤੇ ਉਹਨਾਂ ਤੋਂ ਪੁਲਿਸ ਦੇ ਰਵੱਈਏ ਬਾਰੇ ਜਾਣਕਾਰੀ ਹਾਸਲ ਕੀਤੀ,ਡੀ ਜੀ ਪੀ ਗੌਰਵ ਯਾਦਵ ਨੇ ਮੌਕੇ ’ਤੇ ਰਜਿਸਟਰ ਵੀ ਚੈਕ ਕੀਤੇ,ਪੁਲਿਸ ਨੇ 5 ਦੋ ਪਹੀਆ ਵਾਹਨਾਂ ਦੇ ਟ੍ਰਿਪਲ ਸਵਾਰੀ ਲਈ ਚਲਾਨ ਕੀਤੇ ਅਤੇ ਸ਼ਰਾਬ ਪੀ ਕੇ ਡ੍ਰਾਇਵਿੰਗ (Driving) ਕਰ ਰਹੇ ਦੋ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ