ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
By Azad Soch
On
ਚੰਡੀਗੜ੍ਹ, 02 ਸਤੰਬਰ:
ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Tags:
Latest News
ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
22 Dec 2024 11:45:39
Amritsar Sahib,22 DEC,2024,(Azad Soch News):- ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ...