ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ

Amritsar Sahib,03, September, 2024,(Azad Soch News):- ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" (Shri Guru Granth Sahib Ji) ਦੇ ਸ਼ੁਭ ਦਿਹਾੜੇ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (4 ਸਤੰਬਰ, 2024) ਨੂੰ ਬੰਦ ਰਹਿਣਗੇ,ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ