ਆਮ ਆਦਮੀ ਪਾਰਟੀ ਦੇ ਪੰਜ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ

ਆਮ ਆਦਮੀ ਪਾਰਟੀ ਦੇ ਪੰਜ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ

Chandigarh,29 Sep,2024,(Azad Soch News):-   ਪੰਜਾਬ ਸਰਕਾਰ (Punjab Govt) ਵੱਲੋਂ ਪੰਜ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ, ਕੁਝ ਦਿਨ ਪਹਿਲਾਂ ਮੰਤਰੀ ਦੀ ਕੁਰਸੀ ਜਾਣ ਤੋਂ ਬਾਅਦ ਵਿਭਾਗ ਨੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ,ਨਿਯਮਾਂ ਅਨੁਸਾਰ ਮੰਤਰੀ ਦਾ ਅਹੁਦਾ ਖੁਸ ਜਾਣ ਮਗਰੋਂ ਕੋਈ ਵੀ ਆਗੂ ਸਰਕਾਰੀ ਰਿਹਾਇਸ਼ ਨੂੰ ਵੱਧ ਤੋਂ ਵੱਧ 15 ਦਿਨਾਂ ਤੱਕ ਆਪਣੇ ਕੋਲ ਰੱਖ ਸਕਦਾ ਹੈ, ਜੇਕਰ ਉਹ ਉਲੰਘਣਾ ਕਰਦਾ ਪਾਇਆ ਜਾਂਦਾ ਹੈ,ਤਾਂ ਵਿਭਾਗੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ, ਤੁਰਨਦੀਪ ਸਿੰਘ ਸੌਂਧ, ਡਾ.ਰਵਜੋਤ ਸਿੰਘ ਅਤੇ ਜਲੰਧਰ ਤੋਂ ਮੋਹਿੰਦਰ ਭਗਤ ਨੂੰ ਮੰਤਰੀ ਬਣਾਇਆ ਗਿਆ ਹੈ,ਹੁਣ ਇਨ੍ਹਾਂ ਨਵੇਂ ਮੰਤਰੀਆਂ ਨੂੰ ਚੰਡੀਗੜ੍ਹ ਰਿਹਾਇਸ਼ (Chandigarh Residence) ਅਲਾਟ ਕੀਤੀ ਜਾਣੀ ਹੈ, ਜਿਸ ਦੇ ਚੱਲਦਿਆਂ ਲੋਕ ਨਿਰਮਾਣ ਵਿਭਾਗ (Public Works Department) ਦੁਆਰਾ 15 ਦਿਨਾਂ ਦਾ ਨੋਟਿਸ ਜਾਰੀ ਕਰਕੇ ਰਿਹਾਇਸ਼ ਖ਼ਾਲੀ ਕਰਨ ਲਈ ਕਹਿ ਦਿੱਤਾ ਗਿਆ ਹੈ।

 

Advertisement

Latest News

ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਪੱਕੇ ਹੋਏ ਕਟਹਲ ਨੂੰ ਕਰੋ Diet ‘ਚ ਸ਼ਾਮਿਲ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ