ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ
By Azad Soch
On

Chandigarh,05APRIL,2025,(Azad Soch News):- ਪੰਜਾਬ ਸਰਕਾਰ (Punjab Government) ਨੇ 14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ (Dr. Bhimrao Ambedkar) ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ ਕਾਲਜ ਬੰਦ ਰਹਿਣਗੇ,ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ (Notification) ਜਾਰੀ ਕਰ ਦਿੱਤਾ ਗਿਆ ਹੈ,ਬਾਬਾ ਸਾਹਿਬ ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ, ਉਹ ਆਪਣੇ ਮਾਤਾ-ਪਿਤਾ ਦੇ 14ਵੇਂ ਬੱਚੇ ਸਨ,ਉਨ੍ਹਾਂ ਦੇ ਪਿਤਾ ਸੂਬੇਦਾਰ ਰਾਮਜੀ ਮਾਲੋਜੀ ਸਕਪਾਲ ਸਨ, ਜੋ ਬ੍ਰਿਟਿਸ਼ ਆਰਮੀ ਵਿੱਚ ਸਨ।
Related Posts
Latest News

29 Jul 2025 19:33:35
ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ...