ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ
By Azad Soch
On

Chandigarh, 27 February 2025,(Azad Soch News):- ਪੰਜਾਬ ਸਰਕਾਰ (Punjab Government) ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ,ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਾ ਹੋਵੇਗਾ,ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ,ਮੈਂਬਰ ਦੇ ਤੌਰ ਤੇ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਦ ਕਮੇਟੀ ਦੇ ਮੈਂਬਰ ਹੋਣਗੇ।
Related Posts
Latest News

08 May 2025 21:13:19
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...