Punjab Haryana Cold Weather: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਤੋਂ ਨਹੀਂ ਮਿਲੇਗੀ ਰਾਹਤ
By Azad Soch
On
Chandigarh,20 DEC,2024,(Azad Soch News):- ਮੌਸਮ ਵਿਭਾਗ (Department of Meteorology) ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ,ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ,ਪੰਜਾਬ-ਚੰਡੀਗੜ੍ਹ ਵਿੱਚ ਠੰਡ ਦਿਨੋ ਦਿਨ ਵਧਦੀ ਜਾ ਰਹੀ ਹੈ,ਇਸ ਦੇ ਨਾਲ ਹੀ ਹੁਣ ਲੋਕਾਂ ਨੂੰ ਵੀ ਠੰਡ ਤੋਂ ਬਚਣ ਲਈ ਗਰਮ ਕੱਪੜ ਅਤੇ ਸੜਕ ਉੱਤੇ ਧਿਆਨ ਨਾਲ ਚੱਲਣ ਦੀ ਸਲਾਹ ਦਿੱਤੀ ਗਈ ਹੈ,ਹਾਲ ਹੀ ਵਿੱਚ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਹੈ ਕਿ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਹੈ, ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...