ਪੰਜਾਬ ਮੰਡੀ ਬੋਰਡ ਅਤੇ P.S.P.C.L ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ETO

ਪੰਜਾਬ ਮੰਡੀ ਬੋਰਡ ਅਤੇ P.S.P.C.L ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ETO

Chandigarh/SAS Nagar, 17 July 2024:- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Minister Harbhajan Singh ETO) ਨੇ ਪੰਜਾਬ ਮੰਡੀ ਬੋਰਡ (Punjab Mandi Board) ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ,ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ।

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ