ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਚੰਡੀਗੜ੍ਹ, 25 ਜੁਲਾਈ:


ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ  ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ  2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ।

ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।
Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ