ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਮਾਰਚ:
 
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਨੇ 40 ਸਾਲ ਦੇ ਲੰਮੇ ਅਰਸੇ ਦੌਰਾਨ ਬਤੌਰ ਪੱਤਰਕਾਰ (ਪੰਜਾਬੀ ਟ੍ਰਿਬਿਊਨ) ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਵੱਲੋਂ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
 
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Tags:

Advertisement

Latest News

ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼ ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
        ਫ਼ਰੀਦਕੋਟ, 27 ਅਪ੍ਰੈਲ ()-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ