Punjab Weather Update: ਪੰਜਾਬ ਵਿਚ ਮੀਂਹ ਬਾਰੇ ਵੱਡੀ ਅਪਡੇਟ
By Azad Soch
On

Chandigarh,22 DEC,2024,(Azad Soch News):- ਕਾਰਨ ਮੈਦਾਨੀ ਇਲਾਕਿਆਂ ਦੇ ਲੋਕਾਂ ਦੀ ਹਾਲਤ ਖਰਾਬ ਹੈ,ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ,ਇਸ ਦੇ ਨਾਲ ਹੀ ਕਈ ਮੈਦਾਨੀ ਸੂਬਿਆਂ ‘ਚ ਸੰਘਣੀ ਧੁੰਦ (Thick Fog) ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ,ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਜਾਵੇਗੀ,ਮੌਸਮ ਵਿਭਾਗ (Department of Meteorology) ਨੇ ਕਿਹਾ ਕਿ ਦਿੱਲੀ ਐਨਸੀਆਰ (Delhi NCR) ਤੋਂ ਇਲਾਵਾ ਮੈਦਾਨੀ ਰਾਜਾਂ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ ਨੂੰ ਵੀ ਧੁੰਦ ਛਾਈ ਰਹੇਗੀ, ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਹੋ ਸਕਦਾ ਹੈ,23 ਤੋਂ 26 ਦਸੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਧੁੰਦ ਰਹੇਗੀ, 26 ਅਤੇ 27 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
Related Posts
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...