ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲੜਨਗੇ ਚੋਣ

ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲੜਨਗੇ ਚੋਣ

Giddarbaha,23 OCT,2024,(Azad Soch News):- ਕਾਂਗਰਸ ਵੱਲੋਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ,ਅੰਮ੍ਰਿਤਾ ਵੜਿੰਗ (Amrita Warring) ਗਿੱਦੜਬਾਹਾ ਤੋਂ ਚੋਣ ਲੜਨਗੇ,ਡੇਰਾ ਬਾਬਾ ਨਾਨਕ (Dera Baba Nanak) ਤੋਂ ਜਤਿੰਦਰ ਕੌਰ (Jatinder Kaur) ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ (Kuldeep singh dhillon) ਅਤੇ ਚੱਬੇਵਾਲ ਤੋਂ ਰਣਜੀਤ ਕੁਮਾਰ (Ranjeet Kumar) ਨੂੰ ਉਮੀਦਵਾਰ ਐਲਾਨਿਆ ਗਿਆ ਹੈ।

raja

 

Advertisement

Latest News

ਸਲਮਾਨ ਖਾਨ ਜਲਦ ਹੀ ਆਪਣੇ ਕੰਮ ਤੇ ਵਾਪਸੀ ਕਰਨਗੇ,ਸਿੰਘਮ ਅਗੇਨ ਦੀ ਸ਼ੂਟਿੰਗ ਸ਼ੁਰੂ ਕਰਨਗੇ ਸਲਮਾਨ ਖਾਨ ਜਲਦ ਹੀ ਆਪਣੇ ਕੰਮ ਤੇ ਵਾਪਸੀ ਕਰਨਗੇ,ਸਿੰਘਮ ਅਗੇਨ ਦੀ ਸ਼ੂਟਿੰਗ ਸ਼ੁਰੂ ਕਰਨਗੇ
New Mumbai,23 OCT,2024,(Azad Soch News):- ਸਲਮਾਨ ਖਾਨ (Salman Khan) ਜਲਦ ਹੀ ਆਪਣੇ ਕੰਮ ਤੇ ਵਾਪਸੀ ਕਰਨਗੇ ਅਤੇ ਸਿੰਘਮ ਅਗੇਨ (Singham...
ਕਜ਼ਾਨ 'ਚ ਈਰਾਨ ਦੇ ਰਾਸ਼ਟਰਪਤੀ ਪੇਜੇਸ਼ਕੀਅਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲੜਨਗੇ ਚੋਣ
ਸ਼ਿਵ ਸੈਨਾ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 45 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-10-2024 ਅੰਗ 621
ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ