ਰਵੀਪ੍ਰੀਤ ਸਿੰਘ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ,ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ

ਰਵੀਪ੍ਰੀਤ ਸਿੰਘ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ,ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ

Bathinda,07 May,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ,ਪਾਰਟੀ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ (Talwandi Sabo) ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ (In Charge Ravipreet Singh Sidhu) ਨੇ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਛੱਡ ਦਿੱਤੀ ਹੈ,ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ,ਉਨ੍ਹਾਂ ਕਿਹਾ ਕਿ ਉਹ ਭਲਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿਚ ਸ਼ਾਮਲ ਹੋਣਗੇ,ਦੱਸ ਦੇਈਏ ਕਿ ਇਸ ਦਾ ਸਿੱਧਾ ਫਾਇਦਾ ਹਰਸਿਮਰਤ ਕੌਰ ਬਾਦਲ (Harsimrat Kaur Badal) ਦੀ ਚੋਣ ਮੁਹਿੰਮ ਨੂੰ ਮਿਲੇਗਾ ਕਿਉਂਕਿ ਰਵੀਪ੍ਰੀਤ ਸਿੰਘ ਬਠਿੰਡਾ ਦਿਹਾਤੀ (Bathinda Rural) ਇਲਾਕੇ ਵਿਚ ਚੰਗਾ ਪ੍ਰਭਾਵ ਰੱਖਦੇ ਹਨ,ਜਿਵੇਂ-ਜਿਵੇਂ 1 ਜੂਨ ਨੇੜੇ ਆ ਰਹੀ ਹੈ ਉਥੇ ਹੀ ਪਾਰਟੀਆਂ ਵੱਲੋਂ ਜਿੱਤ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਤੇ ਨਾਲ ਹੀ ਉਮੀਦਵਾਰਾਂ ਵੱਲੋਂ ਅਸਤੀਫਿਆਂ ਦਾ ਦੌਰ ਜਾਰੀ ਹੈ।

ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ

Advertisement

Latest News

ਡੇਂਗੂ ਤੋਂ ਬਚਾਉਂਦਾ ਹੈ Dragon Fruit ਡੇਂਗੂ ਤੋਂ ਬਚਾਉਂਦਾ ਹੈ Dragon Fruit
ਡਰੈਗਨ ਦੇ ਫਲਾਂ ਵਿਚ ਫਾਈਬਰ ਭਰਪੂਰ ਹੁੰਦਾ ਹੈ। ਡਰੈਗਨ ਦੇ ਫਲਾਂ ਨੂੰ ਖਾਣ ਨਾਲ ਪਾਚਨ ਪ੍ਰਣਾਲੀ ਸਹੀ ਢੰਗ ਨਾਲ ਕੰਮ...
IPL 2025: ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਲਖਨਊ ਸੁਪਰ ਜਾਇੰਟਸ ਮੈਚ ਗੁਹਾਟੀ ਤਬਦੀਲ ਕੀਤਾ ਗਿਆ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-03-2025 ਅੰਗ 680
ਪਾਕਿਸਤਾਨੀ ਹਸੀਨਾ ਨਾਲ ਰੁਮਾਂਸ ਕਰਨਗੇ ਦਿਲਜੀਤ ਦੁਸਾਂਝ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ