ਪੰਜਾਬ ’ਚ ਲੂ ਦਾ ਰੈੱਡ ਅਲਰਟ ਜਾਰੀ ਕੀਤਾ

ਪੰਜਾਬ ’ਚ ਲੂ ਦਾ ਰੈੱਡ ਅਲਰਟ ਜਾਰੀ ਕੀਤਾ

Chandigarh,20 May,2024,(Azad Soch News):- ਮੌਸਮ ਵਿਭਾਗ ਨੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ (Red Alert) ਜਾਰੀ ਕੀਤਾ ਹੈ,ਇਸ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ’ਤੇ  ਪਾ ਦਿਤਾ ਹੈ,ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ,ਉਸ ਤੋਂ ਲਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰੀਕਾਰਡ ਟੁਟਣ ਵਾਲੇ ਹਨ,ਪੰਜਾਬ ਵਿਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ,ਇਸ ਨਾਲ ਹੀ ਹਾਲਾਤ ਨੂੰ ਵੇਖਦੇ  ਹੋਏ ਮੌਸਮ ਵਿਭਾਗ (Department of Meteorology) ਨੇ ਸੂਬੇ ’ਚ ਰੈੱਡ ਅਲਰਟ ਜਾਰੀ ਕੀਤਾ ਹੈ,ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ,ਇਸ ਨਾਲ ਹੀ ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ,ਇਸ ਵਿਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ