ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਅਬੋਹਰ 9 ਨਵੰਬਰ
ਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ ਕੀਤਾ।
ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ *ਤੇ ਮਸ਼ੀਨਾ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਜਮੀਨ ਵਿਚ ਵਹਾ ਕੇ ਰਹਿੰਦ-ਖੂਹੰਦ ਦਾ ਨਿਪਟਾਰਾ ਕਰ ਸਕਦੇ ਹਨ। ਇਸ ਮੌਕੇ ਕਲਸਟਰ ਅਫਸਰ ਪ੍ਰਵੀਨ ਕੁਮਾਰ ਅਤੇ ਰਾਜਿੰਦਰ ਕੁਮਾਰ ਨੋਡਲ ਅਫਸਰ ਅਤੇ ਪਿੰਡ ਦੇ ਵਸਨੀਕ ਆਦਿ ਹਾਜਰ ਸਨ।
 
 
Tags:

Advertisement

Latest News

TECNO ਨੇ ਭਾਰਤ ਵਿੱਚ ਆਪਣਾ ਨਵਾਂ ਬਜਟ 4G ਸਮਾਰਟਫੋਨ TECNO POP 9 ਲਾਂਚ TECNO ਨੇ ਭਾਰਤ ਵਿੱਚ ਆਪਣਾ ਨਵਾਂ ਬਜਟ 4G ਸਮਾਰਟਫੋਨ TECNO POP 9 ਲਾਂਚ
New Delhi,22 NOV,2024,(Azad Soch News):- TECNO ਨੇ ਭਾਰਤ ਵਿੱਚ ਆਪਣਾ ਨਵਾਂ ਬਜਟ 4G ਸਮਾਰਟਫੋਨ TECNO POP 9 ਲਾਂਚ ਕਰ ਦਿੱਤਾ...
ਪੰਜਾਬੀ ਗਾਇਕ ਸ਼ੁਭ ਗਲੋਬਲ ਅੰਬੈਸਡਰ ਹੋਏ ਨਿਯੁਕਤ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ
ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ-ਸਿਵਲ ਸਰਜਨ