ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

Chandigarh,11,OCT,2024,(Azad Soch News):- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਚੇਅਰਮੈਨ ਨੀਲ ਗਰਗ (Chairman Neil Garg) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਬਿਲਕੁਲ ਚੰਗਾ ਅਨੁਭਵ ਕਰ ਰਹੇ ਹਨ ਅਤੇ ਉਹ ਸਿਰਫ਼ ਤੰਦਰੁਸਤ ਹੀ ਨਹੀਂ, ਬਲਕਿ ਸੂਬੇ ਦੀ ਤਰੱਕੀ ਲਈ ਬੜੀ ਦ੍ਰਿੜਤਾ ਨਾਲ ਕੰਮ ਕਰ ਰਹੇ ਹਨ,ਸੀਨੀਅਰ ਆਗੂ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੇ ਦੌਰਾਨ ਉਹਨਾਂ ਨੇ ਪੰਜਾਬ ਦੇ ਵਪਾਰੀਆਂ ਦੀਆਂ ਕੁਝ ਮਹੱਤਵਪੂਰਨ ਸਮੱਸਿਆਵਾਂ ਨੂੰ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ,ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਸੂਬੇ ਵਿੱਚ ਵਪਾਰਕ ਮਾਹੌਲ ਨੂੰ ਮਜ਼ਬੂਤ ਕਰਨਾ ਹੀ ਨਹੀਂ,ਸਗੋਂ ਹਰ ਵਪਾਰੀ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾ ਕੇ ਨਿਆਂ ਕਰਨਾ ਹੈ।

Advertisement

Latest News

Facebook,Instagram,WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ Facebook,Instagram,WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ
America,18 OCT,2024,(Azad Soch News):- Facebook, Instagram, WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ...
'ਪੁਸ਼ਪਾ 2' ਤੋਂ ਬਾਅਦ ਅੱਲੂ ਅਰਜੁਨ ਕਰਨਗੇ ਧਮਾਕਾ,ਕਰੀਅਰ ਦੀ ਸਭ ਤੋਂ ਮਹਿੰਗੀ ਫਿਲਮ ਕਰਨਗੇ
ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613