ਪ੍ਰਿਅੰਕਾ ਗਾਂਧੀ ਵਾਡਰਾ ਚੰਡੀਗੜ੍ਹ,ਪਟਿਆਲਾ ਤੇ ਫਤਿਹਗੜ੍ਹ ਸਾਹਿਬ ’ਚ ਕਰਨਗੇ ਚੋਣ ਪ੍ਰਚਾਰ
By Azad Soch
On

Patiala, May 26, 2024,(Azad Soch News):- ਕਾਂਗਰਸ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਪਟਿਆਲਾ, ਚੰਡੀਗੜ੍ਹ ਤੇ ਫਤਿਹਗੜ੍ਹ ਸਾਹਿਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ,ਪਟਿਆਲਾ ’ਚ ਡਾ. ਧਰਮਵੀਰ ਗਾਂਧੀ, ਚੰਡੀਗੜ੍ਹ ’ਚ ਮਨੀਸ਼ ਤਿਵਾੜੀ ਤੇ ਫਤਿਹਗੜ੍ਹ ਸਾਹਿਬ ਵਿਚ ਡਾ. ਅਮਰ ਸਿੰਘ ਦੇ ਹੱਕ ਵਿਚ ਪ੍ਰਿਅੰਕਾ ਗਾਂਧੀ ਪ੍ਰਚਾਰ ਕਰਨਗੇ।
Latest News
-(34).jpeg)
10 May 2025 19:18:07
ਚੰਡੀਗੜ੍ਹ, 10 ਮਈ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ...