ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ

 ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ

Chandigarh,14 May,2024,(Azad Soch News):- ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ (Senior Congress Leader Sadhu Singh Dharamsot) ਜੇਲ੍ਹ ਤੋਂ ਬਾਹਰ ਜਾਣਗੇ,ਉਸ ਨੂੰ ਪੰਜਾਬ ਅਤੇ ਹਰਿਆਣਾ ਕੋਰਟ (Punjab and Haryana Court) ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ,ਉਸ ਨੂੰ 5 ਜੂਨ ਤੱਕ ਜ਼ਮਾਨਤ ਮਿਲ ਗਈ ਹੈ,ਉਸ ਨੂੰ ਖੁਦ 6 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ,ਸਾਧੂ ਸਿੰਘ ਧਰਮਸੋਤ (Sadhu Singh Dharamsot) ਕਾਂਗਰਸ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਹਨ,ਉਹ ਨਾਭਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਹਨ,ਇਹ ਹਲਕਾ ਪਟਿਆਲਾ ਲੋਕ ਸਭਾ (Patiala Lok Sabha) ਹਲਕੇ ਅਧੀਨ ਆਉਂਦਾ ਹੈ,ਉਨ੍ਹਾਂ ਨੂੰ 2022 ' ਹੋਈਆਂ ਵਿਧਾਨ ਸਭਾ ਚੋਣਾਂ (Assembly Elections) ' ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2025 ਅੰਗ 713 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2025 ਅੰਗ 713
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ...
ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ