ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਸੰਭਾਲਿਆ ਅਹੁਦਾ
By Azad Soch
On
ਬਠਿੰਡਾ, 13 ਸਤੰਬਰ : ਅੱਜ ਇੱਥੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਦੂਜੀ ਵਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਸ਼੍ਰੀ ਸ਼ੌਕਤ ਅਹਿਮਦ ਪਰੇ 2 ਅਪ੍ਰੈਲ 2022 ਤੋਂ 31 ਜਨਵਰੀ 2024 ਤੱਕ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣ ਦੇ ਨਾਲ-ਨਾਲ
Tags:
Related Posts
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...