ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ 2 ਸੂਚੀ ਐਲਾਨੀ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ 2 ਸੂਚੀ ਐਲਾਨੀ

Amritsar Sahib,08 April,2024,(Azad Soch News):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 2 ਸੂਚੀ ਐਲਾਨ ਦਿੱਤੀ ਹੈ,ਇਮਾਨ ਸਿੰਘ ਮਾਨ ਨੂੰ ਅ੍ਰੰਮਿਤਸਰ ਤੋਂ ਟਿਕਟ ਦਿੱਤੀ ਗਈ ਹੈ,ਖਡੂਰ ਸਾਹਿਬ (Khadur Sahib) ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ (Ferozepur) ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ,ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਚੋਣਾਂ (Lok Sabha Elections) ਦੇ ਫਿਰੋਜ਼ਪੁਰ ਤੋਂ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਹਨ,2021 ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਦਾ ਪੱਛਮੀ ਬੰਗਾਲ 'ਚ ਪੁਲਿਸ ਨੇ ਐਨਕਾਊਂਟਰ ਕੀਤਾ ਸੀ।

ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ,ਸੰਸਦ ਮੈਂਬਰ ਮਾਨ (Member of Parliament Mann) ਨੇ ਕਿਹਾ ਕਿ ਪਾਰਟੀ ਕਿਸਾਨਾਂ,ਮਜ਼ਦੂਰਾਂ,ਘੱਟ ਗਿਣਤੀ ਵਰਗ,ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ,ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ 'ਤੇ ਲੋਕ ਸਭਾ ਚੋਣਾਂ ਲੜੇਗੀ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਐਲਾਨ ਕਰਦੇ ਹੋਏ 3 ਨਵੇਂ ਉਮੀਦਵਾਰ ਐਲਾਨੇ ਗਏ ਹਨ,ਜਿੰਨਾ ਵਿੱਚ ਉਨ੍ਹਾਂ ਦਾ ਆਪਣਾ ਪੁੱਤਰ ਵੀ ਸ਼ਾਮਿਲ ਹੈ,ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਪੰਜਾਬ ਦੇ ਪੰਜ ਅਤੇ ਹਰਿਆਣਾ ਤੋਂ ਦੋ ਉਮੀਦਵਾਰ ਐਲਾਨੇ ਗਏ ਸਨ।

 

Advertisement

Latest News

 ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ