ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋ ਸਕਦੇ ਹਨ
By Azad Soch
On

Amritsar Sahib,24 July,2024,(Azad Soch News):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਪੇਸ਼ ਹੋ ਸਕਦੇ ਹਨ,ਦੱਸ ਦਈਏ ਕਿ,ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਜੀ ਵਿਖੇ ਪੇਸ਼ ਹੋਣਗੇ,ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਅਤੇ ਮੀਰੀ ਪੀਰੀ ਦੇ ਸਰਬਉਚ ਅਸਥਾਨ ਸ੍ਰੀ ਅਕਾਲ ਤਖ਼ਤ ਜੀ ਨੂੰ ਸਮਰਪਿਤ ਹੈ,ਸ੍ਰੀ ਅਕਾਲ ਤਖ਼ਤ ਜੀ ਦੇ ਜਥੇਦਾਰ ਵੱਲੋਂ ਕੀਤੇ ਗਏ ਹੁਕਮ ਅਨੁਸਾਰ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ।
Related Posts
Latest News

16 Mar 2025 07:56:42
- ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, ਮਾਰਚ 15, 2025 - ਕੌਮੀ ਖੁਰਾਕ ਸੁਰੱਖਿਆ ਐਕਟ...