ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਵਧਾਈਆਂ ਦਿੱਤੀਆਂ
By Azad Soch
On

Chandigarh,13,APRIL,2025,(Azad Soch News):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ,ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ 'ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ-ਖੇੜੇ, ਖੁਸ਼ਹਾਲੀ, ਸ਼ਾਂਤੀ ਅਤੇ ਸੇਵਾ- ਭਾਵਨਾ ਨਾਲ ਭਰਨ ਦੇਣ,ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਇਹ ਅਰਦਾਸ ਵੀ ਕੀਤੀ ਕਿ ਹਾੜੀ ਦੀ ਫਸਲ ਦੀ ਵਾਢੀ ਦੇ ਸੀਜ਼ਨ ਦੌਰਾਨ ਕੁਦਰਤ ਕਿਸਾਨਾਂ 'ਤੇ ਮਿਹਰਬਾਨ ਰਹੇ।
Tags:
Related Posts
Latest News

04 Aug 2025 19:31:49
ਲੁਧਿਆਣਾ, 4 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ...