ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ

ਫਰੀਦਕੋਟ/ਕੋਟਕਪੂਰਾ13 ਜਨਵਰੀ (  ) :-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਹੜੀ ਵਾਲੇ ਦਿਨ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ।

          ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸਰਕੂਲਰ ਰੋਡ ਫਰੀਦਕੋਟ ਸਾਹਮਣੇ ਗੁਰਦੁਆਰਾ ਬਾਬਾ ਵਿਸ਼ਕਰਮਾ ਜੀ ਵਿਖੇ ਸਰਪੰਚ ਹਰਿੰਦਰ ਸਿੰਘ ਬਰਾੜ ਵੱਲੋਂ ਖੋਲੇ ਗਏ ਨਵੇਂ ਨਿਊ ਗਲੈਕਸੀ ਇੰਟਰਪ੍ਰਾਈਜਜ਼ ਸ਼ੋਅਰੂਮ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਇਕ ਐਸੀ ਫਿਜਾ ਵਗਣ ਲੱਗੀ ਹੈ ਕਿ ਹਰੇਕ ਇਨਸਾਨਹਰੇਕ ਨੌਜਵਾਨ ਦੇ ਵਿਚ ਇਕ ਉਤਸ਼ਾਹ ਪੈਦਾ ਹੋ ਰਿਹਾ ਹੈ ਕਿ ਉਹ ਆਪਣਾ ਖੁਦ ਦਾ ਕੰਮ ਸ਼ੁਰੂ ਕਰੇ ਅਤੇ ਜਿੰਦਗੀ ਵਿਚ ਸਫਲਤਾ ਹਾਸਿਲ ਕਰੇ।

          ਇਸ ਉਪਰੰਤ ਸਪੀਕਰ ਸੰਧਵਾ ਔਕਸਬ੍ਰਿਜ ਵਰਲਡ ਸਕੂਲ ਬਠਿੰਡਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਵੀ ਸ਼ਾਮਿਲ ਹੋਏ। ਇਸ ਤੋਂ ਇਲਾਵਾ ਉਨ੍ਹਾ ਨੇ ਗੁਰਦੁਆਰਾ ਸਾਹਿਬ ਪਿੰਡ ਚਮੇਲੀ ਵਿਖੇ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਕਰਵਾਏ ਜਾ ਰਹੇ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਉਥੇ ਉਨ੍ਹਾਂ ਨੇ ਰਾਗੀ ਸਿੰਘਾ ਵੱਲੋਂ ਕੀਤੇ ਗਏ ਕੀਰਤਨ ਦਾ ਆਨੰਦ ਮਾਣਿਆ।

ਇਸ ਮੌਕੇ ਸ. ਮੇਜਰ ਸਿੰਘ ਬਰਾੜ, ਏਐਸਆਈ ਰਾਜ ਸਿੰਘ ਸਤਨਾਮ ਬਰਾੜ, ਮਨਜਿੰਦਰ ਬਰਾੜ ਤਰਮੇਮ ਸੋਮਾ, ਲਾਡੀ ਢੁੱਡੀ ਅਤੇ ਗੁਰਪ੍ਰੀਤ ਸਰਪੰਚ ਚੰਦਬਾਜਾ ਹਾਜਰ ਸਨ।

Tags:

Advertisement

Latest News

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ   ਮਹਾਨ ਲੇਖਕ...
ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਸੈਕਟਰ-17 ਸਥਿਤ ਆਈਐਸਬੀਟੀ ਤੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਸਵੇਰੇ ਅਚਾਨਕ ਸੰਘਣੀ ਧੁੰਦ ਛਾਈ ਰਹੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ 'ਮਿਸ਼ਨ ਮੌਸਮ' ਦੀ ਸ਼ੁਰੂਆਤ ਕੀਤੀ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ
ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ
ਦੱਖਣ-ਪੱਛਮੀ ਜਾਪਾਨ ਵਿੱਚ ਸੋਮਵਾਰ ਨੂੰ 6.9 ਤੀਬਰਤਾ ਦਾ ਭੂਚਾਲ ਆਇਆ