ਸਵੀਪ ਗਤੀਵਿਧੀਆਂ ਤਹਿਤ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਤਹਿਤ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 14 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਅੱਜ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋਣ ਲਈ ਆਈ ਸੰਗਤ ਨੂੰ ਸਵੀਪ ਟੀਮ ਮੈਂਬਰਾਂ ਵੱਲੋਂ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗਸਕਸ਼ਮ ਐਪਵੋਟਰ ਹੈਲਪ ਲਾਈਨਸੀ-ਵੀਜ਼ਲਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਵੋਟਾਂ ਵਾਲੇ ਦਿਨ ਸੁਭਾ ਜਲਦੀ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਗਿਆ

ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਆਦਿ ਹਾਜ਼ਰ ਸੀ।

 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ