ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਈ ਟੀ ਓ

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਈ ਟੀ ਓ

ਅੰਮ੍ਰਿਤਸਰ 9 ਨਵੰਬਰ 2024—

ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ।

               ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ।

 ਆਪਣੇ ਦੌਰੇ ਦੌਰਾਨ ਸਰਦਾਰ ਈਟੀਓ ਨੇ ਕਲਾਸਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀ ਪੜ੍ਹਾਈ ਦਾ ਜਾਇਜ਼ਾ ਲਿਆ।   ਉਨਾਂ  ਨੇ ਕਿਹਾ ਕਿ ਅੱਜ ਦੇ ਬੱਚੇ  ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਨਣਾ ਹੈ। ਉਨਾਂ  ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ 90 ਫੀਸਦ ਤੋਂ ਵੱਧ ਨੰਬਰ ਲੈਣ ਵਿੱਚ ਕਾਮਯਾਬ ਰਹੇ ਹਨ।

ਉਨਾਂ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ

...
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-11-2024 ਅੰਗ 706 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-11-2024 ਅੰਗ 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ...
'ਇਹ ਘਰ ਈਬੂ ਦਾ ਹੈ' ਪੁਸਤਕ ਰਿਲੀਜ਼ ਸਮਾਗਮ 
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ
ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ
ਐਨਸੀਆਰ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ,AQI ਪੱਧਰ ਵਿੱਚ ਮਾਮੂਲੀ ਸੁਧਾਰ ਹੋਇਆ
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ