ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ‘ਤੇ ਪੇਸ਼ ਹੋਏ
ਸੌਂਪਿਆ ਆਪਣਾ ਸਪੱਸ਼ਟੀਕਰਨ
By Azad Soch
On

Amritsar Sahib, 31 August 2024,(Azad Soch News):- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ‘ਤੇ ਪੇਸ਼ ਹੋਏ ਹਨ,ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ,ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਵੱਲੋਂ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕੱਲ੍ਹ 30 ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਸਪੱਸ਼ਟੀਕਰਨ ਸਕੱਤਰੇਤ ਜਥੇਦਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸੌਂਪਿਆ ਗਿਆ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...