ਜੂਡੀਸ਼ਲ ਕੋਰਟ ਕੰਪਲੈਕਸ ਵਿਖੇ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ

ਜੂਡੀਸ਼ਲ ਕੋਰਟ ਕੰਪਲੈਕਸ ਵਿਖੇ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ

ਫਾਜਿਲਕਾ 3 ਅਕਤੂਬਰ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐਸ.ਏ.ਐਸ ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਵਤਾਰ ਸਿੰਘਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਮਿਊਂਸਪਲ ਕਮੇਟੀਫਾਜ਼ਿਲਕਾ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆਜਿਸ ਦੇ ਤਹਿਤ ਜੂਡੀਸ਼ਲ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਕੀਤਾ ਗਿਆ ਅਤੇ ਜੂਡੀਸ਼ਲ ਕੋਰਟ ਕੰਪਲੈਕਸ ਦੇ ਟਾਇਲਟ ਨੂੰ ਸਾਫ ਕਰਵਾਇਆ ਗਿਆ। ।

                ਸ੍ਰੀ ਅਵਤਾਰ ਸਿੰਘਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਵਾ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸਵੱਛਤਾ ਹੀ ਸੇਵਾ’ ਇੱਕ ਮੁਹਿੰਮ ਹੈ ਜਿਸ ਦਾ ਉਦੇਸ਼ ਲੋਕਾਂ ਵਿੱਚ ਸਾਫ-ਸਫਾਈ ਅਤੇ ਹਾਈਜੀਨ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਹੈ। ਇਹ ਮੁਹਿੰਮ ਸਿਰਫ ਸਫਾਈ ਦੇ ਪ੍ਰਤੀ ਨਹੀਂਸਗੋਂ ਸੇਵਾ ਦੇ ਰੂਪ ਵਿੱਚ ਸਫਾਈ ਨੂੰ ਅਪਣਾਉਣ ਅਤੇ ਸਮਾਜ ਦੇ ਹਿੱਤ ਲਈ ਸਫਾਈ ਨੂੰ ਇੱਕ ਸੇਵਾ ਸਮਝਣ ਤੇ ਜ਼ੋਰ ਦਿੰਦੀ ਹੈ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂਆਸ-ਪਾਸ ਦੇ ਇਲਾਕੇਗਲੀ-ਮੁਹੱਲਿਆਂਦਫਤਰ ਅਤੇ ਦੁਕਾਨਾਂ ਦੀ ਸਫਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਸਫਾਈ ਰੱਖਣ ਨਾਲ ਜਿੱਥੇ ਵਾਤਾਵਰਨ ਸ਼ੁੱਧ ਹੁੰਦਾ ਹੈਉੱਥੇ ਹੀ ਇਸ ਨਾਲ ਭਿਆਨਕ ਬਿਮਾਰੀਆਂ ਤੋਂ ਦੂਰ ਰਿਹਾ ਜਾ ਸਕਦਾ ਹੈ।

 

ਇਸ ਮੌਕੇ ਤੇ ਮੈਡਮ ਅਮਨਦੀਪ ਕੌਰਮਾਣਯੋਗ ਸਿਵਿਲ ਜੱਜ (ਸੀ. ਡੀ.)ਫਾਜ਼ਿਲਕਾਮੈਡਮ ਰੂਚੀ ਸਵਪਨ ਸ਼ਰਮਾਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ/ਸਿਵਿਲ ਜੱਜ (ਸੀ. ਡੀ.)ਕਮਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਾਜ਼ਿਲਕਾਸ਼੍ਰੀ ਹੇਮ ਅੰਮ੍ਰਿਤ ਮਾਹੀ ਮਾਣਯੋਗ ਚੀਡ ਜੁਡੀਸ਼ੀਅਲ ਮੈਜਿਸਟ੍ਰੇਟਫਾਜ਼ਿਲਕਾ ਵੀ ਮੌਜੂਦ ਰਹੇ।

Tags:

Advertisement

Latest News

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
    ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ