ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ

  ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲਜਿਲ੍ਹਾਂ ਅਤੇ ਸੈਸ਼ਨ ਜੱਜਕਮਚੈਅਰਮੈਨਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ੍ਰੀ ਅਮਰਦੀਪ ਸਿੰਘ ਬੈਂਸ਼ਸਕੱਤਰਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆਂ ਅੰਮਿਤਸਰ ਵਿਖੇ ਸਵੱਛਤਾ ਅਭਿਆਨ “ ਸਵੱਛਤਾ ਹੀ ਸੇਵਾ 2024” ਦੇ ਬੈਨਰ ਹੇਠ ਜਿਲ੍ਹਾਂ ਕਚਹਿਰੀਆਅੰਮ੍ਰਿਤਸਰ ਵਿਖੇ ਸਫਾਈ ਅਭਿਆਨ ਦਾ ਆਯੋਜਨ ਕੀਤਾ ਗਿਆ।

 ਇਸ ਮੌਕੇ ਸ੍ਰੀ ਅਮਰਦੀਪ ਸਿੰਘ ਬੈਂਸ਼ਮਾਨਯੋਗ ਸਕੱਤਰਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਵਲੋ ਆਪਣੇ ਦਫਤਰ ਦੇ ਸਟਾਫ ਅਤੇ ਸਫਾਈ ਸੇਵਕਾਂ ਦੇ ਨਾਲ ਸਫਾਈ ਅਭਿਆਨ ਵਿੱਚ ਭਾਗ ਲਿਆ ਗਿਆ ਅਤੇ ਇਸ ਮੌਕੇ ਸ੍ਰੀ ਅਮਰਦੀਪ ਸਿੰਘ ਬੈਂਸ਼ਸਕੱਤਰਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆ ਦੇ ਸਾਰੇ ਸਫਾਈ ਕਰਮਚਾਰੀਆ ਨੂੰ ਸਫਾਈ ਰੱਖਣ ਬਾਰੇ ਕਿਹਾ ਗਿਆ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ