ਅੱਜ ਸ੍ਰੀ ਅਕਾਲ ਤਖਤ ਸਾਹਿਬ ਜੀ ’ਤੇ ਮਨਾਈ ਜਾ ਰਹੀ ਹੈ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ
By Azad Soch
On

Amritsar Sahib, June 6, 2024,(Azad Soch News):- ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ’ਤੇ ਅੱਜ ਅਪਰੇਸ਼ਨ ਬਲੂ ਸਟਾਰ (Operation Blue Star) ਦੀ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ,ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਬਲਜੀਤ ਸਿੰਘ ਦਾਦੂਵਾਲ, ਬੀਬੀ ਪਰਮਜੀਤ ਕੌਰ ਖਾਲੜਾ ਤੇ ਹੋਰ ਪੰਥਕ ਆਗੂ ਪਹੁੰਚੇ ਹੋਏ ਹਨ।
Tags: Shri Akal Takht Sahib Ji
Related Posts
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...