ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ

Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਹੈ,ਸੰਗਰੂਰ ਸੰਸਦੀ ਸੀਟ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ,ਇਸ ਸੀਟ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਮੀਤ ਹੇਅਰ (Cabinet Minister Meet Hare) ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ,ਜਿਸ ਦਾ ਇੰਚਾਰਜ ਮੰਤਰੀ ਅਮਨ ਅਰੋੜਾ (Minister Aman Arora) ਨੂੰ ਬਣਾਇਆ ਗਿਆ ਹੈ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੂੰ ਵੀ ਇਸ ਕਮੇਟੀ ਦਾ ਹਿੱਸਾ ਬਣਾਇਆ ਗਿਆ ਹੈ,ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਾਲੇਰਕੋਟਲਾ ਤੋਂ ਵਿਧਾਇਕ ਜਮੀਲ-ਉਰ ਰਹਿਮਾਨ, ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ, ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ, ਸੰਗਰੂਰ ਜ਼ਿਲਾ ਦੇ ਪ੍ਰਧਾਨ ਗੁਰਮੇਲ ਸਿੰਘ, ਬਰਨਾਲਾ ਜ਼ਿਲੇ ਦੇ ਪ੍ਰਧਾਨ ਗੁਰਦੀਪ ਸਿੰਘ ਬਾਠ, ਮਾਲੇਰਕੋਟਲਾ ਜ਼ਿਲੇ ਦੇ ਪ੍ਰਧਾਨ ਸ਼ਾਕਿਬ ਅਲੀ ਰਾਜਾ ਵੀ ਇਸ ਕਮੇਟੀ ਵਿਚ ਸ਼ਾਮਲ ਹਨ।

ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ

Advertisement

Latest News

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ