ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਨੇ  ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਸ੍ਰੀਮੁਕਤਸਰ ਸਾਹਿਬ  2 ਨਵੰਬਰ 
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮਿਖਿਆ ਬਾਰੇ ਅਹਿਮ ਮੀਟਿੰਗ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸਮੂੰਹ ਖ੍ਰੀਦ ਏਜੰਸੀਆਂ ਦੇ ਡੀ.ਐਮ., ਜਿਲ੍ਹਾ ਮੰਡੀ ਅਫਸਰ, ਸਕੱਤਰ ਮਾਰਕਿਟ ਕਮੇਟੀ, ਖ੍ਰੀਦ ਏਜੰਸੀਆਂ ਦੇ ਇੰਸਪੈਕਟਰ, ਪ੍ਰਧਾਨ ਆੜ੍ਹਤੀਆਂ ਏਸੋਸੀਏਸਨ ਅਤੇ ਟਰਾਂਸਪੋਰਟ ਦੇ ਠੇਕੇਦਾਰ ਸ਼ਾਮਲ ਹੋਏ। 
    ਮੀਟਿੰਗ ਵਿੱਚ ਜਿਲ੍ਹੇ ਅਧੀਨ ਚੱਲ ਰਹੀ ਝੋਨੇ ਦੀ ਖ੍ਰੀਦ ਸਬੰਧੀ ਵਿਚਾਰ ਵਟਾਂਦਰਾ  ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਜਿਲ੍ਹੇ ਦੀ ਸਮੂੰਹ ਖ੍ਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ 03-11-2024 ਤੱਕ ਮੰਡੀਆਂ ਵਿੱਚ 17% ਮੁਇਸਚਰ ਤੱਕ ਵਾਲੀ ਝੋਨੇ ਦੀ ਢੇਰੀ ਦੀ ਖ੍ਰੀਦ ਕੀਤੀ ਜਾਵੇ ਅਤੇ ਟਰਾਂਸਪੋਰਟ ਦੇ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਲਿਫਟਿੰਗ ਸਬੰਧੀ ਤੇਜੀ ਲਿਆਉਂਦੀ ਜਾਵੇ।
 
 
Tags:

Advertisement

Latest News

ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ
ਫਾਜ਼ਿਲਕਾ, 14 ਨਵੰਬਰਜਿੰਨ੍ਹਾਂ ਦੇ ਮਨ ਵਿਚ ਦ੍ਰਿੜ ਨਿਸਚਾ ਹੁੰਦਾ ਹੈ ਉਹ ਹਰ ਸਮੱਸਿਆ ਦਾ ਹੱਲ ਲੱਭ ਲੈਂਦੇ ਹਨ। ਅਜਿਹਾ ਹੀ...
ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ - ਚੀਫ ਜੁਡੀਸ਼ੀਅਲ ਮੈਜਿਸਟ੍ਰੇਟ
ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ
ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ
100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ
ਜਦੋਂ ਪਰਾਲੀ ਖੇਤ ਨੂੰ ਨੁਕਸਾਨ ਕਰਨ ਦੀ ਬਜਾਇ ਖਾਦ ਦਾ ਕੰਮ ਕਰ ਰਹੀ, ਤਾਂ ਕਿਉਂ ਸਾੜਨੀ ਪਰਾਲੀ"-ਕਿਸਾਨ ਬਲਜਿੰਦਰ ਸਿੰਘ
ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ