ਪੰਜਾਬ ’ਚ ਕਣਕ ਦੀ ਸਰਕਾਰੀ ਖਰੀਦ ਅੱਜ 1 ਅਪ੍ਰੈਲ ਸ਼ੁਰੂਆਤ
By Azad Soch
On
.jpeg)
Chandigarh, April 1, 2025,(Azad Soch News):- ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਅੱਜ 1 ਅਪ੍ਰੈਲ ਤੋਂ ਕੀਤੀ ਜਾ ਰਹੀ ਹੈ,ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿਚ 124 ਲੱਖ ਮੀਟਰਿਕ ਟਨ ਕਣਕ ਦੇ ਆਉਣ ਦੀ ਸੰਭਾਵਨਾ ਹੈ,ਸੂਬਾ ਸਰਕਾਰ ਵੱਲੋਂ 2500 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਹਨਾਂ ਵਿਚ ਇਹ ਖਰੀਦ ਹੋਵੇਗੀ,ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਲਈ ਪੰਜਾਬ ਨੂੰ 28 ਹਜ਼ਾਰ ਕਰੋੜ ਰੁਪਏ ਦੀ ਸੀ ਸੀ ਐਲ ਲਿਮਟ (CCL Limited) ਜਾਰੀ ਕੀਤੀ ਹੈ।
Related Posts
Latest News

05 Apr 2025 10:49:01
Chandigarh,05,APRIL,2025,(Azad Soch News):- ਵਾਟਰ ਵਰਕਸ ਸੈਕਟਰ-39, ਚੰਡੀਗੜ੍ਹ ਤੋਂ ਐਮਈਐਸ ਚੰਡੀ ਮੰਦਰ ਤੱਕ ਪਾਈਪ ਲਾਈਨ ਨੂੰ ਪਾਣੀ ਦੀ ਸਪਲਾਈ ਵਿੱਚ ਸੁਧਾਰ...