ਪੰਜਾਬ ਦੇ ਮੁੱਖ ਮੰਤਰੀ ਅੱਜ 25 ਜੁਲਾਈ ਨੂੰ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਅਤੇ ਅਫਸਰਾਂ ਨਾਲ ਮੀਟਿੰਗ ਕਰਨਗੇ
By Azad Soch
On

Chandigarh,25 July,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਅੱਜ 25 ਜੁਲਾਈ ਨੂੰ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਅਤੇ ਅਫਸਰਾਂ ਨਾਲ ਮੀਟਿੰਗ ਕਰਨਗੇ,ਇਹ ਮੀਟਿੰਗ ਪੀ ਏ ਪੀ ਜਲੰਧਰ ਵਿਚ ਹੋਵੇਗੀ,ਇਸ ਮੀਟਿੰਗ ਵਿਚ ਮਾਝੇ ਤੇ ਦੁਆਬੇ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (Deputy Commissioner) ਤੇ ਹੋਰ ਅਫਸਰ ਵੀ ਮੌਜੂਦ ਰਹਿਣਗੇ।
Latest News

09 May 2025 19:29:54
ਚੰਡੀਗੜ੍ਹ 9 ਮਈ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ ਫੌਜਾਂ ਦੇ...