ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।     
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...
ਦਿੱਲੀ 'ਚ ਭਾਜਪਾ ਨੂੰ ਝਟਕਾ,ਮੰਦਰ ਸੈੱਲ ਦੇ ਕਈ ਸੰਤ 'ਆਪ' 'ਚ ਸ਼ਾਮਲ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
ਗੁੜ ‘ਚ ਲੁਕਿਆ ਹੈ ਸਿਹਤ ਦਾ ਰਾਜ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ