ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 

ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ । 

 

Advertisement

Latest News

ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ
ਕੇਸਰ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਦੂਰ ਹੁੰਦਾ ਹੈ। ਖੋਜ ‘ਚ ਇਹ ਸਾਬਤ ਹੋਇਆ ਹੈ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ
ਨਵੇਂ ਗਾਣੇ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਮੁੜ ਸ਼ਾਨਦਾਰ ਮੌਜ਼ੂਦਗੀ ਦਰਜ਼ ਕਰਵਾਉਂਣਗੇ ਗਾਇਕ ਸੁਰਜੀਤ ਖਾਨ
ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ