ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ
By Azad Soch
On

Chandigarh,07,August, 2024,(Azad Soch News):- ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਟੈਂਡਰਾਂ 'ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।
ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ (ED) ਨੇ ਜਲੰਧਰ 'ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ 'ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਅੱਜ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
Related Posts
Latest News
-(35).jpeg)
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...